ਰੂਸ ਨੂੰ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪਰਿਸ਼ਦ ’ਚੋਂ ਬਾਹਰ ਕਰਨ ਲਈ ਵੋਟਿੰਗ ਅੱਜ

ਸੰਯੁਕਤ ਰਾਸ਼ਟਰ (ਸਮਾਜ ਵੀਕਲੀ):  ਸੰਯੁਕਤ ਰਾਸ਼ਟਰ ਮਹਾਸਭਾ ਅੱਜ ਇਸ ਗੱਲ ‘ਤੇ ਵੋਟਿੰਗ ਕਰੇਗੀ ਕਿ ਕੀ ਰੂਸ ਨੂੰ ਸੰਯੁਕਤ ਰਾਸ਼ਟਰ ਦੀ ਮੁੱਖ ਮਨੁੱਖੀ ਅਧਿਕਾਰ ਸੰਸਥਾ ਤੋਂ ਬਾਹਰ ਕਰਨਾ ਹੈ ਜਾਂ ਨਹੀਂ। ਸੰਯੁਕਤ ਰਾਸ਼ਟਰ ਵਿੱਚ ਅਮਰੀਕੀ ਰਾਜਦੂਤ ਲਿੰਡਾ ਥਾਮਸ-ਗ੍ਰੀਨਫੀਲਡ ਨੇ ਯੂਕਰੇਨ ਦੀ ਰਾਜਧਾਨੀ ਕੀਵ ਦੇ ਉਪਨਗਰ ਬੁਚਾ ਤੋਂ ਨਾਗਰਿਕ ਲਾਸ਼ਾਂ ਦੀਆਂ ਭਿਆਨਕ ਤਸਵੀਰਾਂ ਅਤੇ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਰੂਸ ਨੂੰ 47 ਮੈਂਬਰੀ ਮਨੁੱਖੀ ਅਧਿਕਾਰ ਪਰਿਸ਼ਦ ਤੋਂ ਹਟਾਉਣ ਦੀ ਮੰਗ ਕੀਤੀ ਹੈ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦੇਸ਼ ’ਚ ਕਰੋਨਾ ਦੇ 1033 ਨਵੇਂ ਮਰੀਜ਼ ਤੇ 43 ਮੌਤਾਂ
Next articleਪਾਕਿਸਤਾਨ: ਇਮਰਾਨ ਖ਼ਿਲਾਫ਼ ਬੇਭਰੋਸਗੀ ਮਤਾ ਖਾਰਜ ਕਰਨ ਤੇ ਸੰਸਦ ਨੂੰ ਭੰਗ ਕਰਨ ਖ਼ਿਲਾਫ਼ ਸੁਪਰੀਮ ਕੋੋਰਟ ’ਚ ਅੱਜ ਮੁੜ ਸੁਣਵਾਈ