ਸ਼ੱਕੀ ਵਿਅਕਤੀ ਦੀ ਮੌਜੂਦਗੀ ਕਾਰਨ ਵਸ਼ਿੰਗਟਨ ਦਾ ਸੈਨਿਕ ਅੱਡਾ ਬੰਦ

Washington D.C., the United States

ਵਸ਼ਿੰਗਟਨ (ਸਮਾਜ ਵੀਕਲੀ):  ਅਮਰੀਕਾ ਦੇ ਵਸ਼ਿੰਗਟਨ ਸਥਿਤ ਸੈਨਿਕ ਅੱਡੇ ਵਿੱਚ ਹਥਿਆਰਬੰਦ ਸ਼ੱਕੀ ਵਿਅਕਤੀ ਦੀ ਮੌਜੂਦਗੀ ਕਾਰਨ ਇਸ ਸੈਨਿਕ ਅੱਡੇ ਨੂੰ ਬੰਦ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਰੀ ਕੀਤੇ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਸੈਨਿਕ ਅੱਡੇ ਦੇ ਦੱਖਣੀ ਹਿੱਸੇ ਵਿੱਚ ਇਕ ਵਿਅਕਤੀ ਨੂੰ ਦੇਖਿਆ ਗਿਆ ਜਿਸ ਨੇ ਪਿੱਠ ’ਤੇ ਬੈਗ ਚੁੱਕਿਆ ਹੋਇਆ ਸੀ ਤੇ ਇਲਾਕਾ ਵਾਸੀਆਂ ਨੂੰ ਚੌਕਸ ਰਹਿਣ ਦੀ ਹਦਾਇਤ ਕੀਤੀ ਗਈ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article1 ਜੁਲਾਈ 2022 ਤੋਂ ਦੇਸ਼ ’ਚ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ’ਤੇ ਪਾਬੰਦੀ
Next articleਕੋਵਿਡ: ਨੱਕ ਰਾਹੀਂ ਦਿੱਤੀ ਜਾਣ ਵਾਲੀ ਦਵਾਈ ਦੇ ਦੂਜੇ ਗੇੜ ਦੇ ਟਰਾਇਲ ਨੂੰ ਮਨਜ਼ੂਰੀ