ਉੱਤਰ ਪ੍ਰਦੇਸ਼ ਵਿਚ ਕਾਨੂੰਨ ਦਾ ਰਾਜ ਕਾਇਮ ਕਰਾਂਗੇ: ਮਾਇਆਵਤੀ

Bahujan Samaj Party (BSP) Chief Mayawati

ਬਾਂਦਾ (ਉੱਤਰ ਪ੍ਰਦੇਸ਼) (ਸਮਾਜ ਵੀਕਲੀ):  ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਅੱਜ ਵਿਰੋਧੀ ਪਾਰਟੀਆਂ ’ਤੇ ਵਿਕਾਸ ਵਿਰੋਧੀ ਹੋਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸੱਤਾ ਵਿਚ ਆਉਣ ’ਤੇ ਉਨ੍ਹਾਂ ਦੀ ਸਰਕਾਰ ਸੂਬੇ ਵਿਚ ਕਾਨੂੰਨ ਦਾ ਰਾਜ ਕਾਇਮ ਕਰੇਗੀ ਅਤੇ ਰੁਜ਼ਗਾਰ ਕਾਰਨ ਹੁੰਦਾ ਸੂਬੇ ਤੋਂ ਨੌਜਵਾਨਾਂ ਦਾ ਪਰਵਾਸ ਰੋਕੇਗੀ।

ਮਾਇਆਵਤੀ ਨੇ ਇੱਥੇ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ, ‘‘ਅਸੀਂ ਸਾਲ 2007 ਵਾਂਗ ਪੂਰਨ ਬਹੁਮਤ ਦੀ ਸਰਕਾਰ ਬਣਾਉਣ ਲਈ ਸੰਘਰਸ਼ ਕਰ ਰਹੇ ਹਾਂ ਤਾਂ ਜੋ ਲੋਕਾਂ ਨੂੰ ਭਾਜਪਾ ਦੇ ਜਾਤੀਵਾਦੀ ਤੰਗ ਮਾਨਸਿਕਤਾ ਵਾਲੇ ਹੰਕਾਰੀ ਅਤੇ ਤਾਨਾਸ਼ਾਹੀ ਰਾਜ ਤੋਂ ਮੁਕਤੀ ਮਿਲ ਸਕੇ।’’

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਨਿਤੀਸ਼ ਵੱਲੋਂ ਚੰਨੀ ਦੀ ‘ਭੱਈਆਂ’ ਬਾਰੇ ਟਿਪਣੀ ਦੀ ਆਲੋਚਨਾ
Next articleਯੂਕਰੇਨ ’ਚੋਂ ਭਾਰਤੀਆਂ ਨੂੰ ਕੱਢਣ ਦੀ ਫੌਰੀ ਕੋਈ ਯੋਜਨਾ ਨਹੀਂ: ਸਰਕਾਰ