ਖੇਮਕਰਨ ’ਚ ਭਾਰਤ-ਪਾਕਿ ਸਰਹੱਦ ’ਤੇ ਹਥਿਆਰਾਂ ਦਾ ਜ਼ਖ਼ੀਰਾ ਬਰਾਮਦ

Indo-Pak border

ਚੰਡੀਗੜ੍ਹ (ਸਮਾਜ ਵੀਕਲੀ):  ਪੰਜਾਬ ਪੁਲੀਸ ਅਤੇ ਬੀਐੱਸਐੱਫ ਨੇ ਤਰਨ ਤਾਰਨ ਜ਼ਿਲ੍ਹੇ ਦੇ ਖੇਮਕਰਨ ਖੇਤਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਹਥਿਆਰਾਂ ਦਾ ਜ਼ਖ਼ੀਰਾ ਬਰਾਮਦ ਕੀਤਾ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸਾਂਝੇ ਆਪਰੇਸ਼ਨ ਵਿੱਚ ਪੰਜਾਬ ਪੁਲੀਸ ਅਤੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਨੇ ਹਥਿਆਰਾਂ ਦਾ ਜ਼ਖੀਰਾ ਬਰਾਮਦ ਕੀਤਾ ਹੈ। ਇਨ੍ਹਾਂ ਹਥਿਆਰਾਂ ਵਿੱਚ 22 ਪਿਸਤੌਲ, 44 ਮੈਗਜ਼ੀਨ ਅਤੇ 100 ਗੋਲੀਆਂ ਸ਼ਾਮਲ ਹਨ। ਅਧਿਕਾਰੀ ਨੇ ਦੱਸਿਆ ਕਿ ਹਥਿਆਰਾਂ ਦੇ ਨਾਲ ਇੱਕ ਕਿਲੋਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਗਈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਲਖੀਮਪੁਰ ਖੀਰੀ ਹਿੰਸਾ: ਯੂਪੀ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ: ਸੁਪਰੀਮ ਕੋਰਟ
Next articleਦਿੱਲੀ ਸਰਕਾਰ ਵੱਲੋਂ ਬੇਮੌਸਮੀ ਬਰਸਾਤ ਕਾਰਨ ਖ਼ਰਾਬ ਹੋਈਆਂ ਫਸਲਾਂ ਲਈ 50 ਹਜ਼ਾਰ ਰੁਪਏ ਪ੍ਰਤੀ ਹੈਕਟੇਅਰ ਮੁਆਵਜ਼ੇ ਦਾ ਐਲਾਨ