ਭਾਜਪਾ ਦੀ ਸਰਬਜੀਤ ਕੌਰ ਬਣੀ ਚੰਡੀਗੜ੍ਹ ਦੀ ਮੇਅਰ

ਚੰਡੀਗੜ੍ਹ (ਸਮਾਜ ਵੀਕਲੀ):  ਭਾਜਪਾ ਨੇ ਚੰਡੀਗੜ੍ਹ ਮੇਅਰ ਦੀ ਚੋਣ ਜਿੱਤ ਲਈ ਹੈ। ਭਾਜਪਾ ਦੀ ਸਰਬਜੀਤ ਕੌਰ ਨੇ ਆਮ ਆਦਮੀ ਪਾਰਟੀ ਦੀ ਅੰਜੂ ਕਤਿਆਲ ਨੂੰ ਹਰਾਇਆ। ਇਸ ਚੋਣ ਵਿਚ ਭਾਜਪਾ ਨੂੰ 14 ਤੇ ਆਮ ਆਦਮੀ ਪਾਰਟੀ ਨੂੰ 13 ਵੋਟਾਂ ਮਿਲੀਆਂ ਹਨ ਜਦਕਿ ਆਮ ਆਦਮੀ ਪਾਰਟੀ ਦੀ ਇਕ ਵੋਟ ਕਿਸੇ ਕਾਰਨ ਰੱਦ ਕਰ ਦਿੱਤੀ ਗਈ। ਇਸ ਗੱਲ ਦਾ ਪਤਾ ਲੱਗਦੇ ਹੀ ਆਪ ਕੌਂਸਲਰਾਂ ਨੇ ਨਗਰ ਨਿਗਮ ਹਾਊਸ ਵਿਚ ਹੰਗਾਮਾ ਕੀਤਾ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦਿੱਲੀ ਵਿੱਚ ਵੀਕਐਂਡ ਕਰਫਿਊ ਲਾਇਆ
Next articleਪ੍ਰਧਾਨ ਮੰਤਰੀ ਦੇ ਦੌਰੇ ਬਹਾਨੇ ਸਿੱਖ ਕੌਮ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ: ਜਥੇਦਾਰ ਹਰਪ੍ਰੀਤ ਸਿੰਘ