ਕੋਲਕਾਤਾ (ਸਮਾਜ ਵੀਕਲੀ): ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੇ ਅੱਜ ਦਾਅਵਾ ਕੀਤਾ ਕਿ ਸੂਬੇ ਦੀਆਂ 24 ਯੂਨੀਵਰਸਿਟੀਆਂ ਦੇ ਵਾਈਸ-ਚਾਂਸਲਰ ਉਨ੍ਹਾਂ ਦੀ ਮਨਜ਼ੂਰੀ ਤੋਂ ਬਗ਼ੈਰ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਨਿਯੁਕਤ ਕੀਤੇ ਗਏ ਹਨ। ਸ੍ਰੀ ਧਨਖੜ ਕਲਕੱਤਾ ਯੂਨੀਵਰਸਿਟੀ, ਜਾਦਵਪੁਰ ਯੂਨੀਵਰਸਿਟੀ ਅਤੇ ਪ੍ਰੈਜ਼ੀਡੈਂਸੀ ਯੂਨੀਵਰਸਿਟੀ ਸਮੇਤ ਸਰਕਾਰੀ ਯੂਨੀਵਰਸਿਟੀਆਂ ਦੇ ਸਾਬਕਾ ਚਾਂਸਲਰ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly