(ਸਮਾਜ ਵੀਕਲੀ): ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਕੁਤਾਹੀ ਨੂੰ ਲੈ ਕੇ ਆਪਣੀ ਹੀ ਸਰਕਾਰ ’ਤੇ ਸੁਆਲ ਖੜ੍ਹੇ ਕੀਤੇ ਹਨ। ਜਾਖੜ ਨੇ ਟਵੀਟ ਕਰਕੇ ਕਿਹਾ ‘ਅੱਜ ਜੋ ਕੁਝ ਹੋਇਆ ਹੈ, ਉਹ ਪ੍ਰਵਾਨਯੋਗ ਨਹੀਂ ਹੈ, ਪੰਜਾਬੀਅਤ ਦੇ ਵਿਰੁੱਧ ਹੈ। ਪ੍ਰਧਾਨ ਮੰਤਰੀ ਵਾਸਤੇ ਸੁਰੱਖਿਅਤ ਰਸਤਾ ਯਕੀਨੀ ਬਣਾਇਆ ਜਾਣਾ ਚਾਹੀਦਾ ਸੀ।’
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly