ਨਹਿਰ ’ਚ ਪਾੜ ਪੈਣ ਕਾਰਨ 50 ਏਕੜ ਰਕਬੇ ’ਚ ਕਣਕ ਦੀ ਫਸਲ ਡੁੱਬੀ

ਸਰਦੂਲਗੜ੍ਹ (ਸਮਾਜ ਵੀਕਲੀ):  ਪਿੰਡ ਆਹਲੂਪੁਰ ਵਿੱਚ ਨਹਿਰ ਵਿੱਚ ਪਾੜ ਪੈਣ ਕਰਕੇ 50 ਏਕੜ ਰਕਬੇ ਵਿੱਚ ਕਣਕ ਦੀ ਫਸਲ ਪਾਣੀ ਵਿੱਚ ਡੁੱਬ ਗਈ ਹੈ। ਪਿਛਲੇ ਇੱਕ ਸਾਲ ਵਿੱਚ ਤਕਰੀਬਨ ਚਾਰ ਵਾਰ ਇਹ ਨਹਿਰ ਟੁੱਟ ਚੁੱਕੀ ਹੈ। ਕਿਸਾਨਾਂ ਨੇ ਮੰਗ ਕੀਤੀ ਹੈ ਕਿ ਨਿਊ ਢੰਡਾਲ ਨਹਿਰ ਨੂੰ ਨਵੇਂ ਸਿਰੇ ਤੋਂ ਬਣਾਇਆ ਜਾਵੇ। ਸਬੰਧਤ ਪਿੰਡਾਂ ਦੇ ਕਿਸਾਨਾਂ ਵੱਲੋਂ ਆਪਣੀ ਲੇਬਰ ਤੇ ਜੇਸੀਬੀ ਮਸ਼ੀਨ ਲਗਾ ਕੇ ਨਹਿਰ ਦੇ ਪਾੜ ਨੂੰ ਪੂਰਿਆ ਜਾ ਰਿਹਾ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਟੈਸਟ ਮੈਚ: ਭਾਰਤ ਨੇ ਨਿਊਜ਼ੀਲੈਂਡ ਖ਼ਿਲਾਫ਼ ਪਹਿਲੀ ਪਾਰੀ ਵਿੱਚ 325 ਦੌੜਾਂ ਬਣਾਈਆਂ
Next articleਕਿਸਾਨਾਂ ਦੀਆਂ ਮੌਤਾਂ ਦੇ ਮੁੱਦੇ ’ਤੇ ਰਾਹੁਲ ਨੇ ਕੇਂਦਰ ਨੂੰ ਘੇਰਿਆ