HOME ਇੱਛਾ ਪੂਰਨ ਸ਼ਨੀ ਮੰਦਿਰ ਅੱਪਰਾ ਵਿਖੇ ਮਹਾਂਸ਼ਿਵਰਾਤਰੀ ਦਾ ਤਿਉਹਾਰ ਮਨਾਇਆ *ਸਰਦਾਈ ਤੇ...

ਇੱਛਾ ਪੂਰਨ ਸ਼ਨੀ ਮੰਦਿਰ ਅੱਪਰਾ ਵਿਖੇ ਮਹਾਂਸ਼ਿਵਰਾਤਰੀ ਦਾ ਤਿਉਹਾਰ ਮਨਾਇਆ *ਸਰਦਾਈ ਤੇ ਫ਼ਲ ਫਰੂਟਾਂ ਦੇ ਲੰਗਰ ਵਰਤਾਏ*

2

ਫਿਲੌਰ/ਅੱਪਰਾ   (ਸਮਾਜ ਵੀਕਲੀ)   (ਦੀਪਾ)-ਸਥਾਨਕ ਮੰਡੀ ਰੋਡ ਵਿਖੇ ਸਥਿਤ ਇੱਛਾ ਪੂਰਨ ਸ਼ਨੀ ਮੰਦਿਰ ਅੱਪਰਾ ਵਿਖੇ ਮੁੱਖ ਸੇਵਾਦਾਰ ਪੰਡਿਤ ਕਿਸ਼ੋਰ ਕੁਮਾਰ ਸ਼ਾਸਤਰੀ ਦੀ ਅਗਵਾਈ ਹੇਠ ਮਹਾਂਸ਼ਿਵਰਾਤਰੀ ਦਾ ਤਿਉਹਾਰ ਪੂਰਨ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰੇ ਹਵਨ ਤੇ ਪੂਜਾ ਅਰਚਨਾ ਕੀਤੀ ਗਈ। ਉਪਰੰਤ ਸਰਦਾਈ ਤੇ ਫ਼ਲ ਫਰੂਟਾਂ ਦੇ ਲੰਗਰ ਵੀ ਵਰਤਾਏ ਗਏ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਆਕਸਫੋਰਡ ਸ਼ਾਈਨ ਇੰਟਰਨੈਸ਼ਨਲ ਸਕੂਲ ਅੱਪਰਾ ‘ਚ ਪੜਦੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਦਿੱਤੀ ਗਈ ਵਿਦਾਇਗੀ ਪਾਰਟੀ
Next articleदुष्यंत कुमार ने हिंदी ग़ज़ल को नया अर्थ का और रूप दिया