HOME “ਜਨਸ਼ਕਤੀ ਨਾਲ ਹੁਣ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ”: ਨਯਨ ਛਾਬੜਾ

“ਜਨਸ਼ਕਤੀ ਨਾਲ ਹੁਣ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ”: ਨਯਨ ਛਾਬੜਾ

5

ਨਸ਼ਾ ਮੁਕਤੀ ਮੋਰਚੇ ਦੇ ਦੋਆਬਾ ਜ਼ੋਨ ਕੋਆਰਡੀਨੇਟਰ ਨੇ ਕੀਤੀ ਪ੍ਰੈਸ ਕਾਨਫਰੰਸ

ਹੁਸ਼ਿਆਰਪੁਰ  (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਅੰਤਿਮ ਮੁਕਾਮ ਤੱਕ ਪਹੁੰਚਾਉਣ ਲਈ ਹੁਣ ਇਸ ਨੂੰ ਜਨ ਅੰਦੋਲਨ ਦਾ ਰੂਪ ਦਿੱਤਾ ਜਾਵੇਗਾ ਅਤੇ ਜਨਸ਼ਕਤੀ ਦੇ ਨਾਲ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਲੜੀ ਜਾਵੇਗੀ। ਇਹ ਵਿਚਾਰ ਨਸ਼ਾ ਮੁਕਤੀ ਮੋਰਚੇ ਦੇ ਦੋਆਬਾ ਜ਼ੋਨ ਕੋਆਰਡੀਨੇਟਰ ਨਯਨ ਛਾਬੜਾ ਨੇ ਅੱਜ ਹੁਸ਼ਿਆਰਪੁਰ ਵਿੱਚ ਜ਼ਿਲ੍ਹਾ ਕੋਆਰਡੀਨੇਟਰ ਸਤਵੰਤ ਸਿੰਘ ਸਿਆਣ ਦੇ ਨਾਲ ਆਯੋਜਿਤ ਪ੍ਰੈਸ ਕਾਨਫਰੰਸ ਵਿੱਚ ਰੱਖੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ

https://play.google.com/store/apps/details?id=in.yourhost.samaj

Previous articleभारत में जाति जनगणना का उद्देश्य और संभावित प्रभाव
Next article2 ਮਈ ਨੂੰ ਨਸ਼ਿਆਂ ਖ਼ਿਲਾਫ਼ ਦੌੜਨਗੇ ਸ਼ਹੀਦ ਭਗਤ ਸਿੰਘ ਨਗਰ ਵਾਸੀ