ਵਰਲਡ ਕੈਂਸਰ ਕੇਅਰ ਐਸੋਸੀਏਸ਼ਨ ਦਾ ਮੈਗਜ਼ੀਨ ਰੀਲੀਜ ।

ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) (ਸਮਾਜ ਵੀਕਲੀ): ਵਿਸਾਖੀ ਦੇ ਦਿਹਾੜੇ ਮੌਕੇ ਹੀ ਵਰਲਡ ਕੈਂਸਰ ਐਸੋਸੀਏਸ਼ਨ ਦੀ ਨਵੀਂ ਮੈਗਜ਼ੀਨ ਵੀ ਰਿਲੀਜ਼ ਕੀਤੀ ਗਈ। ਮੈਗਜ਼ੀਨ ਰੀਲੀਜ ਦੇ ਸਮਾਗਮ ’ਚ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਸ਼੍ਰੀ ਜੇ. ਪੀ. ਨੱਡਾ, ਕੇਂਦਰੀ ਮੰਤਰੀ ਸ਼੍ਰੀਮਤੀ ਸਮਰੀਤੀ ਇਰਾਨੀ, ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ, ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਸਾ, ਮੈਂਬਰ ਪਾਰਲੀਮੈਂਟ ਸ਼੍ਰੀ ਹੰਸ ਰਾਜ ਹੰਸ, ਭਾਰਤੀ ਜਨਤਾ ਪਾਰਟੀ ਦੇ ਆਗੂ ਮਨਜਿੰਦਰ ਸਿੰਘ ਸਿਰਸਾ, ਗਲੋਬਲ ਪੰਜਾਬੀ ਐਸੋਸੀਏਸ਼ਨ ਦੇ ਪ੍ਰਧਾਨ ਕੁਲਵੰਤ ਸਿੰਘ ਧਾਲੀਵਾਲ ਅਤੇ ਕਈ ਉੱਘੀਆਂ ਸ਼ਖਸੀਅਤਾਂ ਮੌਜੂਦ ਸਨ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜੀ ਡੀ ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ
Next articleਸਰਕਾਰੀ ਪ੍ਰਾਇਮਰੀ ਸਕੂਲ ਤਲਵੰਡੀ ਨੌ ਅਬਾਦ ‘ਚ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ