(ਸਮਾਜ ਵੀਕਲੀ) ਬੂਟੇ ਲਾ ਕੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਸੰਗਰੂਰ 6 ਜੂਨ ਅਜ ਅਫ਼ਸਰ ਕਲੋਨੀ ਪਾਰਕ ਵਿਖੇ ਬੂਟੇ ਲਾ ਕੇ ਵਾਤਾਵਰਣ ਦਿਵਸ ਮਨਾਇਆ ਗਿਆ।ਇਸ ਮੌਕੇ ਇਕੱਠੇ ਹੋਏ ਬੱਚਿਆਂ ਨੂੰ ਬੋਲਦਿਆਂ ਸਾਇੰਸ ਮਿਸਟ੍ਰੈਸ ਰੀਤੂ ਬਾਂਸਲ ਤੇ ਅਫ਼ਸਰ ਕਲੋਨੀ ਵੈਲਫੇਅਰ ਸੁਸਾਇਟੀ ਸੰਗਰੂਰ ਦੇ ਪ੍ਰਧਾਨ ਮਾਸਟਰ ਪਰਮਵੇਦ ਨੇ ਕਿਹਾ ਕਿ ਵਾਤਾਵਰਣ ਦਿਵਸ ਹਰ ਸਾਲ 5 ਜੂਨ ਨੂੰ ਮਨਾਇਆ ਜਾਂਦਾ ਹੈ। ਇਸ ਦਾ ਮਕਸਦ ਲੋਕਾਂ ਵਿੱਚ ਵਾਤਾਵਰਣ ਸੰਬੰਧੀ ਜਾਗਰੂਕਤਾ ਫੈਲਾਉਣਾ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly