ਵਿਸ਼ਵ ਸਿਹਤ ਦਿਵਸ: ਸਰਕਾਰ ਦਾ ਨਾਗਰਿਕਾਂ ਨੂੰ ਮਿਆਰੀ ਤੇ ਸਸਤੀਆਂ ਸਿਹਤ ਸੇਵਾਵਾਂ ’ਤੇ ਧਿਆਨ: ਮੋਦੀ

ਨਵੀਂ ਦਿੱਲੀ (ਸਮਾਜ ਵੀਕਲੀ):  ਅੱਜ ‘ਵਿਸ਼ਵ ਸਿਹਤ ਦਿਵਸ’ ਦੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਰਕਾਰ ਨਾਗਰਿਕਾਂ ਨੂੰ ਚੰਗੀ ਮਿਆਰੀ ਵਾਲੀਆਂ ਸਸਤੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ’ਤੇ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਸਿਹਤ ਢਾਂਚੇ ਦੇ ਵਿਸਤਾਰ ਲਈ ਅਣਥੱਕ ਮਿਹਨਤ ਕਰ ਰਹੀ ਹੈ। ਵਿਸ਼ਵ ਸਿਹਤ ਸੰਗਠਨ ਨੇ ਹਰ ਸਾਲ 7 ਅਪਰੈਲ ਨੂੰ ਵਿਸ਼ਵ ਸਿਹਤ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਹੈ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਵਿਆਪਕ ਤਬਾਹੀ ਦੇ ਹਥਿਆਰਾਂ ਦੀ ਫੰਡਿੰਗ ’ਤੇ ਰੋਕ ਵਾਲਾ ਬਿੱਲ ਲੋਕ ਸਭਾ ’ਚ ਪਾਸ
Next articleਗਰੀਸ ਨੇ ਰੂਸ ਦੇ 12 ਰਾਜਦੂਤਾਂ ਨੂੰ ਕੱਢਿਆ