ਵਿਸ਼ਵ ਸੂਫੀ ਸੰਤ ਸਮਾਜ ਪੰਜਾਬ ਦੀ ਮੀਟਿੰਗ ਆਯੋਜਿਤ

ਜਲੰਧਰ, ਫਿਲੌਰ, ਅੱਪਰਾ (ਜੱਸੀ)-ਵਿਸ਼ਵ ਸੂਫੀ ਸੰਤ ਸਮਾਜ ਪੰਜਾਬ ਦੇ ਪ੍ਰਮੁੱਖ ਆਗੂਆਂ ਜਿਨਾਂ ਵਿੱਚ ਸਾਈ ਸੋਮਨਾ ਸਿੱਧੂ  ਖੁੱਲੇ ਵਾਲੀ ਸਰਕਾਰ ਅਤੇ ਬਾਬਾ ਦੀਪਕ ਸ਼ਾਹ ਅਤੇ ਉਹਨਾਂ ਦੇ ਨਾਲ ਪੀਸ ਅੰਬੈਸਡਰ ਸਲੀਮ ਸੁਲਤਾਨੀ ਵੱਲੋਂ ਸਾਂਝੇ ਤੌਰ ਤੇ ਇੱਕ ਅਹਿਮ ਬੈਠਕ ਦਰਬਾਰ ਕੁੱਲੇ ਸ਼ਰੀਫ, ਦਰਵੇਸ਼ ਪਿੰਡ, ਜਿਲਾ ਕਪੂਰਥਲਾ ਵਿਖੇ ਕੀਤੀ ਗਈ ਜਿਸ ਵਿੱਚ ਪੰਜਾਬ ਅਤੇ ਦੇਸ਼ ਦੇ ਮੌਜੂਦਾ ਰਾਜਨੀਤਿਕ ਹਾਲਤਾਂ ਨੂੰ ਦੇਖਦੇ ਹੋਏ ਕੀਤੀ ਗਈ, ਜਿਸ ਵਿਚ ਉਨ੍ਹਾਂ ਸਾਰੇ ਬਿੰਦੂਆਂ ਤੇ ਚਰਚਾ ਕੀਤੀ ਗਈ ਜੋ ਸਮਾਜ, ਦੇਸ਼ ਅਤੇ ਪ੍ਰਦੇਸ਼ ਦੇ ਹਿੱਤ ਵਿਚ ਹੋਣ, ਇਸ ਮੌਕੇ ਸਲੀਮ ਸੁਲਤਾਨੀ ਵੱਲੋਂ ਇਹ ਜਾਣਕਾਰੀ ਜਾਰੀ ਕੀਤੀ ਗਈ ਕਿ ਵਿਸ਼ਵ ਸੂਫੀ ਸੰਤ ਸਮਾਜ ਪੰਜਾਬ ਆਉਣ ਵਾਲੇ ਦਿਨਾਂ ਵਿਚ ਆਪਣੇ ਏਜੰਡਿਆਂ ਨੂੰ ਇਕ ਪ੍ਰੈੱਸ ਕਾਨਫਰੰਸ ਰਾਹੀ ਸਮਾਜ ਦੇ ਅੱਗੇ ਰੱਖਿਆ ਜਾਵੇਗਾ, ਜਿਸ ਦਾ ਆਯੋਜਨ ਜਲਦ ਕੀਤਾ ਜਾ ਰਿਹਾ ਹੈ!

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜਾਨਵੀ ਸਹੋਤਾ ਨੇ 10ਵੀਂ ਕਲਾਸ ‘ਚ 92 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਚਮਕਾਇਆ ਸਕੂਲ ਤੇ ਮਾਪਿਆਂ ਦਾ ਨਾਮ
Next articleਪੰਜਾਬ ਦੇ ਪ੍ਰਸਿੱਧ ਲੇਖਕ ਅਤੇ ਸ਼ਾਇਰ ਮਹਿੰਦਰ ਸੂਦ ਵਿਰਕ ਨੂੰ ਕੀਤਾ ਗਿਆ ਸਨਮਾਨਿਤ