ਲੇਖਕ ਤੇ ਸ਼ਾਇਰ ਮਹਿੰਦਰ ਸੂਦ ਵਿਰਕ ਦੇ ਦੂਸਰੇ ਕਾਵਿ ਸੰਗ੍ਰਹਿ “ਸੱਚ ਕੌੜਾ ਆ” ਦਾ ਜਲਦ ਹੀ ਹੋਵੇਗਾ ਲੋਕ ਅਰਪਣ 

ਜਲੰਧਰ, ਅੱਪਰਾ (ਜੱਸੀ)-ਇਲਾਕੇ ਦੇ ਪ੍ਰਸਿੱਧ ਲੇਖਕ ਤੇ ਸ਼ਾਇਰ ਮਹਿੰਦਰ ਸੂਦ ਵਿਰਕ ਨੇ ਆਪਣੇ ਪਹਿਲੇ ਕਾਵਿ ਸੰਗ੍ਰਹਿ “ਸੱਚ ਦਾ ਹੋਕਾ” ਦੀ ਈ- ਕਿਤਾਬ 31 ਜੁਲਾਈ 2023 ਨੂੰ  ਲੋਕ ਅਰਪਣ ਕੀਤੀ ਸੀ। ਜਿਸ ਨੂੰ ਪਾਠਕਾਂ ਦਾ ਭਰਪੂਰ ਪਿਆਰ ਮਿਲ ਰਿਹਾ ਹੈ।ਲੇਖਕ ਤੇ ਸ਼ਾਇਰ ਮਹਿੰਦਰ ਸੂਦ ਵਿਰਕ ਨੇ ਪਾਠਕਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਇਸ ਪਿਆਰ ਲਈ ਉਹਨਾਂ ਦੀ ਪੂਰੀ ਕੋਸ਼ਿਸ਼ ਹੈ ਕਿ ਜਲਦ ਹੀ ਦੂਜਾ ਕਾਵਿ ਸੰਗ੍ਰਹਿ “ਸੱਚ ਕੌੜਾ ਆ” ਨੂੰ ਈ- ਕਿਤਾਬ  ਦੇ ਰੂਪ ਵਿੱਚ ਲੋਕ ਅਰਪਣ ਕਰਨ ਗਏ। ਉਹਨਾਂ ਇਹ ਵੀ ਦੱਸਿਆ ਕਿ ਦੂਜੇ ਕਾਵਿ ਸੰਗ੍ਰਹਿ ਦੇ ਸੰਪਾਦਕ ਵੀ ਅਮਨਦੀਪ ਬੱਧਣ ਹੀ ਹੋਣਗੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬੱਦੋਵਾਲ ਸਕੂਲ ਹਾਦਸੇ ਦੀ ਜੀ ਟੀ ਯੂ ਵੱਲੋਂ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਵਿਰੁੱਧ ਮਿਸਾਲੀ ਕਾਰਵਾਈ ਦੀ ਮੰਗ
Next articleਪੈਸਿਆਂ ਦੇ ਭੁੱਖੇ