ਨਵੀਂ ਦਿੱਲੀ (ਸਮਾਜ ਵੀਕਲੀ): ਸ੍ਰੀ ਯੋਗਿੰਦਰ ਯਾਦਵ ਸੰਯੁਕਤ ਕਿਸਾਨ ਮੋਰਚੇ ਵਿੱਚ ਮੁੜ ਸਰਗਰਮ ਹੋ ਗਏ। ਪਹਿਲਾਂ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ ਨੇ ਇਸ ਦੀ ਪੁਸ਼ਟੀ ਕੀਤੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly