ਹੁਸ਼ਿਆਰਪੁਰ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) CRP F ਦਾ ਨੌਜਵਾਨ ਅਮਰਜੀਤ ਸਿੰਘ ਝੂਠੇ ਕੇਸ ਵਿੱਚ ਜੇਲ ਵਿੱਚ ਸੀ ਉਸ ਦੀ ਹੁਸ਼ਿਆਰਪੁਰ ਜੇਲ੍ਹ ਵਿਚ ਮੌਤ ਹੋ ਗਈ ਬਸਪਾ ਦਲਜੀਤ ਰਾਏ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ADC ਸਾਹਿਬ ਮੌਕੇ ਤੇ ਆਏ ਅਤੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਜੱਜ ਸਾਹਿਬ ਤੋਂ ਜਾਂਚ ਕਰਾਉਣ ਲਈ ਭਰੋਸਾ ਦਿਵਾਇਆ ਬਸਪਾ ਜ਼ਿਲ੍ਹਾ ਹੁਸ਼ਿਆਰਪੁਰ ਦੀ ਟੀਮ ਨੇ DC ਹੁਸ਼ਿਆਰਪੁਰ ਨੂੰ ਮੈਮੋਰੰਡਮ ਦਿੱਤਾ । ਇਨ੍ਹਾਂ ਵਿੱਚ ਗੁਰਲਾਲ ਸੈਲਾ ਜਨਰਲ ਸਕੱਤਰ ਬਸਪਾ ਪੰਜਾਬ, ਬਲਵਿੰਦਰ ਸਿੰਘ ਬਿੱਟਾ ਅਤੇ ਪੰਚ ਸਰਪੰਚ ਅਤੇ ਪਾਰਟੀ ਦੇ ਬਹੁਤ ਸਾਰੇ ਆਗੂ ਤੇ ਵਰਕਰ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly