‘ਜ਼ਿੰਦੀਨਾਮਾ’ ਲੋਕ ਅਰਪਣ 24 ਮਾਰਚ ਨੂੰ

ਸੰਗਰੂਰ,  (ਰਮੇਸ਼ਵਰ ਸਿੰਘ,) ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਵੱਲੋਂ 24 ਮਾਰਚ ਦਿਨ ਐਤਵਾਰ ਨੂੰ ਸਹੀ 10:00 ਵਜੇ ਹੋਟਲ ਈਟਿੰਗ ਮਾਲ, ਨੇੜੇ ਬਰਨਾਲਾ ਕੈਂਚੀਆਂ ਸੰਗਰੂਰ ਵਿਖੇ ਮਹੀਨਾਵਾਰ ਸਾਹਿਤਕ ਸਮਾਗਮ ਕਰਵਾਇਆ ਜਾ ਰਿਹਾ ਹੈ,
                                   
ਜਿਸ ਵਿੱਚ ਉੱਭਰਦੀ ਲੇਖਿਕਾ ਕਾਜਲ ਮਹਿਰਾ ਦੀ ਵਾਰਤਕ ਦੀ ਪਲੇਠੀ ਪੁਸਤਕ ‘ਜ਼ਿੰਦਗੀਨਾਮਾ’ ਲੋਕ ਅਰਪਣ ਕੀਤੀ ਜਾਵੇਗੀ। ਇਸ ਸਮਾਗਮ ਦੀ ਪ੍ਰਧਾਨਗੀ ਨਾਮਵਰ ਨਾਵਲਕਾਰ ਸ੍ਰੀਮਤੀ ਹਰਜੀਤ ਕੌਰ ਵਿਰਕ ਕਰਨਗੇ ਅਤੇ ਮੁੱਖ ਮਹਿਮਾਨ ਵਜੋਂ ਉੱਘੇ ਕ੍ਰਾਂਤੀਕਾਰੀ ਕਵੀ ਅਮਨਦੀਪ ਦਰਦੀ ਸ਼ਾਮਲ ਹੋਣਗੇ। ਸਭਾ ਦੇ ਪ੍ਰੈੱਸ ਸਕੱਤਰ ਅਮਨ ਜੱਖਲਾਂ ਨੇ ਦੱਸਿਆ ਕਿ ਇਸ ਮੌਕੇ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਕਵੀ ਦਰਬਾਰ ਵੀ ਹੋਵੇਗਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦਿੱਲੀ ਕਿਸਾਨ-ਮਜਦੂਰ ਮਹਾਂ ਪੰਚਾਇਤ ਇਤਿਹਾਸਕ ਹੋ ਨਿਬੜੀ-ਸੁੱਖ ਗਿੱਲ ਮੋਗਾ
Next articleਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵੱਲੋਂ 31 ਮਾਰਚ ਨੂੰ ਮਾਨਸਿਕ ਰੋਗਾਂ ਤੇ ਸੈਮੀਨਾਰ ਕਰਵਾਇਆ ਜਾਵੇਗਾ